2 Kings 5:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?” ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਹ ਨੂੰ ਆਖਿਆ, ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ? ਤੇਰਾ ਬਾਲਕਾ ਐਧਰ ਔਧਰ ਕਿਤੇ ਨਹੀਂ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”