2 Kings 5:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੀਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਕੋੜ੍ਹੀ ਹੋ ਕੇ ਉਹ ਦੇ ਅੱਗਿਓਂ ਚੱਲਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”