2 Kings 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੀ ਬੀਬੀ ਨੂੰ ਆਖਿਆ, ਜੇ ਕਿਤੇ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ ਤਾਂ ਉਹ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆਂ ਕਰ ਦਿੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”