2 Kings 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਅਮਾਨ ਆਪਣੇ ਮਾਲਕ (ਅਰਾਮ ਦੇ ਰਾਜੇ) ਕੋਲ ਗਿਆ ਅਤੇ ਉਸ ਨੂੰ ਉਹ ਦੱਸਿਆ ਜੋ ਉਸ ਇਸਰਾਏਲੀ ਕੁੜੀ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ ਐਉਂ ਐਉਂ ਆਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।