2 Kings 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇਸਰਾਏਲ ਦੇ ਪਾਤਸ਼ਾਹ ਕੋਲ ਉਹ ਚਿੱਠੀ ਲਿਆਇਆ ਜਿਸ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਤੀਕ ਪਹੁੰਚੇ ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਤਾਂ ਜੋ ਤੂੰ ਉਸ ਦੇ ਕੋੜ੍ਹ ਨੂੰ ਚੰਗਿਆਂ ਕਰ ਦੇਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇਸਰਾਏਲ ਦੇ ਪਾਤਸ਼ਾਹ ਦੇ ਕੋਲ ਚਿੱਠੀ ਲਿਆਇਆ ਜਿਹ ਦੇ ਵਿੱਚ ਏਹ ਲਿਖਿਆ ਸੀ ਕਿ ਹੁਣ ਜਦ ਏਹ ਚਿੱਠੀ ਤੇਰੇ ਕੋਲ ਅੱਪੜੇ ਤਾਂ ਵੇਖ ਮੈ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਘੱਲਆ ਹੈ ਭਈ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।