2 Kings 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰਥਾਂ ਸਣੇ ਆਇਆ ਅਤੇ ਅਲੀਸ਼ਾਂ ਦੇ ਘਰ ਦੇ ਬੂਹੇ ਕੋਲ ਖਲੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ।