2 Kings 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨੇਹਾ ਭੇਜਿਆ ਜਿੱਥੇ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸ ਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਂ ਨੂੰ ਜਿਹ ਦੇ ਲਈ ਪਰਮੇਸ਼ੁਰ ਦੇ ਜਨ ਨੇ ਆਖਿਆ ਤੇ ਉਸ ਨੂੰ ਚਿਤਾਇਆ ਸੀ ਆਦਮੀ ਘੱਲੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।