2 Kings 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਗੱਲੋ ਅਰਾਮ ਦਾ ਪਾਤਸ਼ਾਹ ਬੜਾ ਬੇਚੈਨ ਹੋਇਆ। ਤਾਂ ਉਸ ਨੇ ਆਪਣੀ ਸੈਨਾ ਦੇ ਅਫ਼ਸਰਾਂ ਨੂੰ ਬੁਲਾਇਆ ਅਤੇ ਆਖਿਆ, “ਮੈਨੂੰ ਦੱਸੋ ਕਿ ਇਸਰਾਏਲ ਦੇ ਪਾਤਸ਼ਾਹ ਲਈ ਭਲਾ ਤੁਹਾਡੇ ਵਿੱਚੋਂ ਜਸੂਸੀ ਕੌਣ ਕਰ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਜੀਅ ਘਬਰਾ ਗਿਆ ਅਤੇ ਉਹ ਨੇ ਆਪਣੇ ਚਾਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਭਈ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਪਾਤਸ਼ਾਹ ਵੱਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”