2 Kings 6:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ, ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਭਈ ਉਹ ਵੇਖੇ ਅਤੇ ਯਹੋਵਾਹ ਨੇ ਉਸ ਜੁਆਨ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਭਈ ਅਲੀਸ਼ਾ ਦੇ ਦਵਾਲੇ ਦਾ ਪਹਾੜ ਅਗਨ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।