2 Kings 6:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ “ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬੰਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇਹ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇਹ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਉਹ ਬੋਲਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁਖ ਨਾਲ ਬੰਧੂਏ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਭਈ ਓਹ ਖਾਣ ਪੀਣ ਅਤੇ ਆਪਣੇ ਸੁਆਮੀ ਕੋਲ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।