2 Kings 6:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਅਦ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਦੇ ਪਿੱਛੇ ਐਉਂ ਹੋਇਆ ਭਈ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣਾ ਸਾਰਾ ਲਸ਼ਕਰ ਇਕੱਠਾ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।