2 Kings 6:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿ ਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਜਦ ਇਸਰਾਏਲ ਦਾ ਪਾਤਸ਼ਾਹ ਕੰਧ ਉੱਤੇ ਤੁਰਿਆ ਜਾਂਦਾ ਸੀ ਤਾਂ ਇੱਕ ਤੀਵੀਂ ਨੇ ਏਹ ਆਖ ਕਿ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ, ਬਚਾ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।