2 Kings 6:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅੱਗੋਂ ਬੋਲਿਆ, ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਯਾ ਦਾਖ ਦੇ ਚੁਬੱਚੇ ਤੋਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”