2 Kings 6:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਤੈਨੂੰ ਕੀ ਦੁਖ ਹੈ? ਉਹ ਬੋਲੀ, ਇਸ ਤੀਵੀਂ ਨੇ ਮੈਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤ੍ਰ ਨੂੰ ਅਸੀਂ ਕੱਲ ਖਾ ਲਵਾਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।