2 Kings 6:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਮੈਂ ਆਪਣਾ ਪੁੱਤਰ ਵੱਢਿਆ-ਉਬਾਲਿਆ ਤੇ ਅਸੀਂ ਖਾਧਾ। ਅਗਲੇ ਦਿਨ ਮੈਂ ਆਖਿਆ ‘ਹੁਣ ਤੂੰ ਆਪਣਾ ਪੁੱਤਰ ਦੇਹ ਤਾਂ ਜੋ ਅਸੀਂ ਉਸ ਨੂੰ ਵੀ ਵੱਢਕੇ ਖਾਈਏ’ ਪਰ ਇਸਨੇ ਇਉਂ ਕਰਨ ਤੋਂ ਪਹਿਲਾਂ ਆਪਣਾ ਪੁੱਤਰ ਕਿਤੇ ਛੁਪਾਅ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੇ ਪੁੱਤ੍ਰ ਨੂੰ ਅਸਾਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਉਹ ਨੂੰ ਖਾਈਏ ਪਰ ਉਹ ਨੇ ਆਪਣਾ ਪੁੱਤ੍ਰ ਲੁਕਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”