2 Kings 6:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸ ਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ ’ਚ ਹੈ ਤੇ ਉਦਾਸ ਬੇਚੈਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਭਈ ਜਦ ਪਾਤਸ਼ਾਹ ਨੇ ਉਸ ਤੀਵੀਂ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਬਸਤਰ ਪਾੜੇ ਅਰ ਅਰ ਲੋਕਾਂ ਨੇ ਨਿਗਾਹ ਕਰਕੇ ਵੇਖਿਆ ਭਈ ਅੰਦਰ ਵਾਰ ਉਹ ਦੇ ਤਨ ਉੱਤੇ ਟਾਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।