2 Kings 6:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”
Punjabi Bible 2016 - ਪਵਿੱਤਰ ਬਾਈਬਲ O.V.
ਅਜੇ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ ਉਹ ਹਲਕਾਰਾ ਉਹ ਦੇ ਕੋਲ ਆ ਪੁੱਜਿਆ ਅਤੇ ਆਖਿਆ, ਵੇਖੋ, ਇਹ ਗਰਹੁ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?