2 Kings 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਾਮ ਦਾ ਪਾਤਸ਼ਾਹ ਇਸਰਾਏਲ ਦੇ ਵਿਰੁੱਧ ਲੜ ਰਿਹਾ ਸੀ। ਉਸਦੀ ਆਪਣੀ ਸੈਨਾ ਦੇ ਅਫ਼ਸਰਾਂ ਨਾਲ ਸਭਾ ਸੀ, ਅਤੇ ਆਖਿਆ, “ਇਸ ਥਾਵੇਂ ਲੁਕ ਜਾਵੋ! ਜਦੋਂ ਹੀ ਇਸਰਾਏਲੀ ਇੱਥੋਂ ਦੀ ਲੰਘਣ, ਉਨ੍ਹਾਂ ਤੇ ਹਮਲਾ ਕਰ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਚਾਕਰਾਂ ਨਾਲ ਮਤਾ ਪਕਾਇਆ ਤੇ ਆਖਿਆ ਭਈ ਫਲਾਨੀ ਫਲਾਨੀ ਥਾਂ ਮੇਰ ਡੇਰਾ ਲੱਗੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।