2 Kings 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦੇ ਪੁੱਤਰ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਖਬਰ ਭੇਜੀ ਅਤੇ ਕਿਹਾ, “ਸਤਰਕ ਰਹੋ। ਉਸ ਥਾਵੇਂ ਨਾ ਜਾਣਾ ਕਿਉਂ ਕਿ ਉੱਥੇ ਅਰਾਮੀ ਸੈਨਾ ਲੁਕੀ ਹੋਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਅੱਖਵਾ ਘੱਲਿਆ ਭਈ ਖਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀਂ ਕਿਉਂ ਜੋ ਓਧਰ ਅਰਾਮੀ ਆ ਰਹੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।