2 Kings 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇਨ੍ਹਾਂ ਕੋੜ੍ਹੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, “ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਸ਼ਹਿਰ ਦੇ ਦਰਬਾਨ ਨੂੰ ਜਾ ਕੇ ਅਵਾਜ਼ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਰ ਵੇਖੋ, ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਅਵਾਜ਼ ਨਿਰੇ ਘੋੜੇ ਬੱਧੇ ਹੋਏ ਅਤੇ ਗਦੇ ਬੱਧੇ ਹੋਏ ਸਨ ਅਤੇ ਤੰਬੂ ਜੇਹੇ ਦੇ ਤੇਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ।