2 Kings 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਾਟਕ ਦੇ ਦਰਬਾਨਾਂ ਨੇ ਜ਼ੋਰ ਦੀ ਆਵਾਜ਼ ਦੇਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫਾਟਕ ਦੇ ਦਰਬਾਨਾਂ ਨੇ ਅਵਾਜ਼ ਦੇ ਕੇ ਰਾਜਾ ਦੇ ਘਰਾਣੇ ਨੂੰ ਖ਼ਬਰ ਦਿੱਤੀ।