2 Kings 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੋਕਾਂ ਨੇ ਬਾਹਰ ਨਿਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟ ਲਿਆ। ਉੱਥੇ ਹਰ ਇੱਕ ਲਈ ਬੇਸ਼ੁਮਾਰ ਸਮਾਨ ਸੀ। ਸੋ ਯਹੋਵਾਹ ਦੇ ਬਚਨ ਅਨੁਸਾਰ ਆਟੇ ਦੀ ਇੱਕ ਟੋਕਰੀ, ਇੱਕ ਸ਼ੇਕਲ ਤੇ ਜੌਆਂ ਦੀਆਂ ਦੋ ਟੋਕਰੀਆਂ, ਇੱਕ ਰੁਪਏ ਦੀਆਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੋਕਾਂ ਨੇ ਨਿੱਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਸੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਈਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਈਏ ਦੇ ਵੀਹ ਸੇਰ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।