2 Kings 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉੱਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉੱਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਓਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤਾਈਂ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਰ ਉੱਥੋਂ ਚਾਂਦੀ ਅਰ ਸੋਨਾ ਅਰ ਬਸਤਰ ਲੈ ਜਾ ਕੇ ਲੁਕਾ ਦਿੱਤੇ ਅਰ ਮੁੜ ਕੇ ਆਏ ਅਰ ਇੱਕ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਭੀ ਲੈ ਗਏ ਅਰ ਜਾ ਕੇ ਲੁਕਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ।