2 Kings 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਈਜ਼ਬਲ ਨੂੰ ਦਫ਼ਨਾਇਆ ਨਹੀਂ ਜਾਵੇਗਾ ਸਗੋਂ ਉਸਦੀ ਲਾਸ਼ ਨੂੰ ਯਿਜ਼ਰਏਲ ਵਿੱਚ ਕੁੱਤੇ ਖਾਣਗੇ।’” ਫ਼ੇਰ ਉਹ ਨੌਜੁਆਨ ਨਬੀ ਦਰਵਾਜ਼ਾ ਖੋਲ੍ਹਕੇ ਭੱਜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਰ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਨੱਸ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।