2 Kings 9:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਸਰਾਂ ਨੇ ਕਿਹਾ, “ਨਹੀਂ! ਸਾਨੂੰ ਸੱਚ ਦੱਸ ਕਿ ਉਸ ਨੇ ਕੀ ਆਖਿਆ ਹੈ?” ਤਾਂ ਯੇਹੂ ਨੇ ਉਹ ਸਭ ਗੱਲਾਂ ਜੋ ਨੌਜੁਆਨ ਨਬੀ ਨੇ ਕਰੀਆਂ ਸਨ ਉਹ ਉਨ੍ਹਾਂ ਅਫ਼ਸਰਾਂ ਨੂੰ ਦੱਸੀਆਂ ਅਤੇ ਕਿਹਾ, “ਯਹੋਵਾਹ ਨੇ ਇਹ ਆਖਿਆ ਸੀ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਬੋਲੇ, ਏਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਈ, ਤਦ ਉਹ ਬੋਲਿਆ, ਉਸ ਨੇ ਮੇਰੇ ਨਾਲ ਇਸ ਇਸ ਤਰਾਂ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।