2 Kings 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ। ਉਸ ਵਕਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਕਾਰਣ ਯੋਰਾਮ ਸਾਰੇ ਇਸਰਾਏਲ ਸਮੇਤ ਰਾਮੋਥ-ਗਿਲਆਦ ਦੀ ਦੇਖਭਾਲ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਨਿਮਸ਼ੀ ਦੇ ਪੋਤ੍ਰੇ ਯਹੋਸ਼ਾਫਾਟ ਦੇ ਪੁੱਤ੍ਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ ਅਰ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਸਣੇ ਰਾਮੋਥ-ਗਿਲਆਦ ਦੀ ਵੇਖ ਭਾਲ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।