2 Kings 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਰਾਮ ਯਿਜ਼ਰਏਲ ਵਿੱਚ ਅਰਾਮ ਕਰ ਰਿਹਾ ਸੀ, ਤਾਂ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ। ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਵੀ ਯੋਰਾਮ ਨੂੰ ਮਿਲਣ ਲਈ ਉੱਥੇ ਆਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੇਹੂ ਰਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਰ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।