2 Kings 9:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਬਾਨ ਨੇ ਯੋਰਾਮ ਨੂੰ ਕਿਹਾ, “ਦੂਜਾ ਆਦਮੀ ਵੀ ਉਸ ਜੱਥੇ ਵੱਲ ਗਿਆ ਸੀ, ਪਰ ਅਜੇ ਤੀਕ ਮੁੜਿਆ ਨਹੀਂ। ਇੱਕ ਆਦਮੀ ਕਮਲਿਆਂ ਵਾਂਗ ਰੱਥ ਚਲਾਉਂਦਾ ਆ ਰਿਹਾ ਹੈ ਅਤੇ ਉਹ ਨਿਮਸ਼ੀ ਦੇ ਪੁੱਤਰ ਯੇਹੂ ਵਾਂਗ ਚਲਾਉਂਦਾ ਨਜ਼ਰ ਆ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਅੱਪੜ ਤਾਂ ਗਿਆ ਪਰ ਪਿਛਾਹਾਂ ਨਹੀਂ ਮੁੜਿਆ ਅਰ ਹੱਕਣਾ ਨਿਮਸ਼ੀ ਦੇ ਪੁੱਤ੍ਰ ਯੇਹੂ ਹੱਕਣ ਵਰਗਾ ਹੈ ਕਿਉਂ ਜੋ ਉਹੋ ਐਨੀ ਕਾਹਲੀ ਹੱਕਦਾ ਹੁੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।