2 Kings 9:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਰਾਮ ਨੇ ਆਖਿਆ, ਜੋਤ ਦੇਹ। ਉਨ੍ਹਾਂ ਨੇ ਉਹ ਦਾ ਰਥ ਜੋਤ ਦਿੱਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਰ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ ਆਪਣੇ ਰੱਥ ਉੱਤੇ ਨਿੱਕਲੇ ਅਰ ਯੇਹੂ ਨੂੰ ਮਿਲਣ ਲਈ ਗਏ ਅਰ ਯਿਜ਼ਰਏਲੀ ਨਬੋਥ ਦੀ ਭੂਮੀ ਵਿੱਚ ਉਹ ਨੂੰ ਲੱਭ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ।