2 Kings 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਰਾਮ ਨੇ ਉੱਥੋਂ ਭੱਜਣ ਲਈ ਆਪਣੇ ਘੋੜੇ ਦੀਆਂ ਵਾਗਾਂ ਮੋੜੀਆਂ ਅਤੇ ਅਹਜ਼ਯਾਹ ਨੂੰ ਆਖਿਆ, “ਅਹਜ਼ਯਾਹ! ਵਿਸ਼ਵਾਸ ਘਾਤ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਰਾਮ ਨੇ ਵਾਗਾਂ ਮੋੜੀਆਂ ਅਰ ਨੱਸ ਤੁਰਿਆ ਅਰ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਛਲ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ।