2 Kings 9:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਜ਼ਯਾਹ ਦੇ ਸੇਵਕਾਂ ਨੇ ਅਹਜ਼ਯਾਹ ਦੀ ਲਾਸ਼ ਨੂੰ ਰੱਥ ਵਿੱਚ ਪਾ ਕੇ ਯਰੂਸ਼ਲਮ ਨੂੰ ਲਿਆਂਦਾ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਹੀ ਦਫ਼ਨਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੇ ਚਾਕਰ ਉਹ ਨੂੰ ਰਥ ਵਿੱਚ ਰਖ ਕੇ ਯਰੂਸ਼ਲਮ ਨੂੰ ਲਿਆਏ ਅਰ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪਿਉ ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।