2 Kings 9:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ, ਇਸਰਾਏਲ ਦੇ ਪਾਤਸ਼ਾਹ ਯੋਰਾਮ ਦੇ ਗਿਆਰ੍ਹਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਪਾਤਸ਼ਾਹ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਾਬ ਦੇ ਪੁੱਤ੍ਰ ਯੋਰਾਮ ਦੇ ਗਿਆਰਵੇਂ ਵਰਹੇਂ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।