2 Kings 9:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੇਹੂ ਇਜ਼ਰਾਏਲ ਵਿੱਚ ਵੜਿਆ ਅਰ ਈਜ਼ਬਲ ਨੇ ਏਹ ਸੁਣਿਆ ਤਾਂ ਉਹ ਨੇ ਆਪਣੀਆਂ ਅੱਖਾਂ ਵਿੱਚ ਕੱਜਲ ਪਾਇਆ ਅਰ ਆਪਣੇ ਸਿਰ ਨੂੰ ਸਿੰਗਾਰ ਕੇ ਤਾਕੀ ਵਿੱਚੋਂ ਦੀ ਝਾਕਣ ਲੱਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।