2 Kings 9:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਮੁੜ ਆਏ ਅਰ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਏਹ ਯਹੋਵਾਹ ਦਾ ਓਹੋ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਭਈ ਯਿਜ਼ਰਏਲ ਦੀ ਭੂਮੀ ਦੇ ਖੱਤੇ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।