2 Kings 9:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਈਜ਼ਬਲ ਦੀ ਲਾਸ਼ ਯਿਜ਼ਰਏਲ ਦੇ ਖੇਤਾਂ ਵਿੱਚ ਪਈ ਇੰਝ ਖਾਦ ਬਣ ਜਾਵੇਗੀ ਕਿ ਕੋਈ ਵੀ ਇਹ ਨਾ ਪਛਾਣ ਸੱਕੇਗਾ ਕਿ ਇਹ ਉਸ ਦੀ ਲੋਥ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੱਤੇ ਵਿੱਚ ਪਈ ਹੋਈ ਖਾਦ ਵਾਂਙੁ ਹੋਵੇਗੀ ਤਾਂ ਜੋ ਕੋਈ ਕਹਿ ਨਾ ਸੱਕੇ ਭਈ ਏਹ ਈਜ਼ਬਲ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।