2 Peter 1:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।।
Punjabi ERV
ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿਘਾ ਸਵਾਗਤ ਪ੍ਰਾਪਤ ਕਰੋਂਗੇ ਜਿਹਡ਼ਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ایس توں تُسی ساڈے خُداوند تے نجات دین والے یِسُوع مسِیح دی سدا دی بادشاہی وِچ بڑی عِزّت نال داخل کِیتے جاؤ گے۔
Punjabi Standard Bible (Punjabi Standard Bible) 2023
ਬਲਕਿ ਇਸ ਤਰ੍ਹਾਂ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੇ ਆਦਰ ਨਾਲ ਪ੍ਰਵੇਸ਼ ਕਰ ਸਕੋਗੇ।