2 Peter 1:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਤੁਹਾਨੂੰ ਸਦਾ ਏਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ ਭਾਵੇਂ ਤੁਸੀਂ ਇਨ੍ਹਾਂ ਨੂੰ ਜਾਣਦੇ ਹੀ ਹੋ ਅਤੇ ਓਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ ਇਸਥਿਰ ਕੀਤੇ ਹੋਏ ਹੋ
Punjabi ERV
ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿਡ਼ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہانوں ایہہ گلّاں یاد دوان نُوں سدا تیار رہاں گا۔ بھانویں تُسی اوہناں نُوں جان دے ہو۔ تے اوس سَچّی گلّ اُتّے قیم ہو جیہڑی تُہانوں مِلی ہوئی اے۔
Punjabi Standard Bible (Punjabi Standard Bible) 2023
ਭਾਵੇਂ ਤੁਸੀਂ ਇਨ੍ਹਾਂ ਗੱਲਾਂ ਨੂੰ ਜਾਣਦੇ ਹੋ ਅਤੇ ਜੋ ਸਚਾਈ ਤੁਹਾਨੂੰ ਪ੍ਰਾਪਤ ਹੋਈ ਹੈ ਉਸ ਵਿੱਚ ਦ੍ਰਿੜ੍ਹ ਵੀ ਕੀਤੇ ਗਏ ਹੋ, ਫਿਰ ਵੀ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਹਮੇਸ਼ਾ ਯਾਦ ਕਰਾਉਂਦਾ ਰਹਾਂਗਾ;