2 Peter 1:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈ ਸੋਚਦਾ ਹਾਂ ਇਹ ਸਹੀ ਹੋਵੇਗਾ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ, ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਰਹਿੰਦਾ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇਹ ਜੋਗ ਸਮਝਦਾ ਹਾਂ ਭਈ ਜਿਨ੍ਹਾਂ ਚਿਰ ਮੈਂ ਇਸ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਚੇਤੇ ਕਰਾ ਕਰਾ ਕੇ ਪਰੇਰਦਾ ਰਹਾਂ
Punjabi ERV
ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تِیکر مَیں ایس تنبُو وِچ آں تُہانوں یاد دوا دوا کے اُبھارنا واجب سمجھنا آں۔
Punjabi Standard Bible (Punjabi Standard Bible) 2023
ਮੈਂ ਇਹ ਉਚਿਤ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ ਤੁਹਾਨੂੰ ਚੇਤੇ ਕਰਾ ਕੇ ਉਤਸ਼ਾਹਿਤ ਕਰਦਾ ਰਹਾਂ।