2 Peter 1:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਸਪੱਸ਼ਟ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ
Punjabi ERV
ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساڈے خُداوند یِسُوع مسِیح دے دسن نال مَینُوں پتا اے پئی میرے تنبُو دے ڈَھے جان دا ویلا چھیتی آؤن والا اے۔
Punjabi Standard Bible (Punjabi Standard Bible) 2023
ਮੈਂ ਜਾਣਦਾ ਹਾਂ ਕਿ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਸਮਾਂ ਨੇੜੇ ਹੈ ਜਿਵੇਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਪਰਗਟ ਵੀ ਕੀਤਾ ਹੈ।