2 Peter 1:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਜਤਨ ਕਰਾਂਗਾ ਭਈ ਤੁਸੀਂ ਮੇਰੇ ਕੂਚ ਕਰਨ ਦੇ ਮਗਰੋਂ ਇਨ੍ਹਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ
Punjabi ERV
ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں اجیہی کوشش کراں گا پئی میرے مرن پِچّھوں تُسی ایہناں گلّاں نُوں سدا یاد رکھ سکو۔
Punjabi Standard Bible (Punjabi Standard Bible) 2023
ਮੈਂ ਪੂਰਾ ਯਤਨ ਕਰਾਂਗਾ ਕਿ ਮੇਰੇ ਚਲੇ ਜਾਣ ਤੋਂ ਬਾਅਦ ਤੁਸੀਂ ਇਨ੍ਹਾਂ ਗੱਲਾਂ ਨੂੰ ਹਮੇਸ਼ਾ ਯਾਦ ਰੱਖੋ।