2 Peter 1:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸਦੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਸ਼ਬਦ ਅਸਾਂ ਜਿਸ ਵੇਲੇ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸਾਂ ਤਾਂ ਅਕਾਸ਼ੋਂ ਆਉਂਦਾ ਸੁਣਿਆ
Punjabi ERV
ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اسی اوہدے نال پاک پہاڑ اُتّے ساں۔ تے اسمانوں ایہہ اواز آؤندی سُنی۔
Punjabi Standard Bible (Punjabi Standard Bible) 2023
ਜਦੋਂ ਅਕਾਸ਼ ਤੋਂ ਇਹ ਅਵਾਜ਼ ਆਈ ਤਾਂ ਅਸੀਂ ਵੀ ਇਸ ਨੂੰ ਸੁਣਿਆ ਕਿਉਂਕਿ ਉਸ ਪਵਿੱਤਰ ਪਹਾੜ ਉੱਤੇ ਅਸੀਂ ਉਸ ਦੇ ਨਾਲ ਸੀ।