2 Peter 1:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦੀ ਵਿਆਖਿਆ ਨਬੀ ਦੇ ਆਪਣੇ ਯਤਨ ਨਾਲ ਨਹੀਂ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ
Punjabi ERV
ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پہلاں ایہہ جان لو پئی پاک کتاب دی کِسے نبُوّت دا بیان کِسے دے ذاتی اختیار وِچ نئیں۔
Punjabi Standard Bible (Punjabi Standard Bible) 2023
ਪਰ ਪਹਿਲਾਂ ਇਹ ਜਾਣ ਲਵੋ ਕਿ ਲਿਖਤ ਦੀ ਕੋਈ ਵੀ ਭਵਿੱਖਬਾਣੀ ਕਿਸੇ ਦੀ ਆਪਣੀ ਵਿਆਖਿਆ ਨਹੀਂ ਹੁੰਦੀ,