2 Peter 1:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ
Punjabi ERV
ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋਡ਼ੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋਡ਼ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دِینداری اُتّے بھراواں دا پیار۔ تے بھراواں دے پیار اُتّے وی مُحبّت وَدھاؤ۔
Punjabi Standard Bible (Punjabi Standard Bible) 2023
ਭਗਤੀ ਵਿੱਚ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਵਿੱਚ ਪਿਆਰ ਨੂੰ ਜੋੜਦੇ ਜਾਓ।