2 Peter 1:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਤੁਹਾਡੇ ਕੋਲ ਇਹ ਗੁਣ ਵਧਦੇ ਹੋਏ ਹਨ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਪ੍ਰਭਾਵਹੀਣ ਅਤੇ ਗੈਰ-ਲਾਭਕਾਰੀ ਹੋਣ ਤੋਂ ਬਚਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ
Punjabi ERV
ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵਹਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇਕ ਬਨਾਉਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے ایہہ گلّاں تُہاڈے وِچ ہون تے وَدّھ دِیاں جان تے ساڈے خُداوند یِسُوع مسِیح دے پچھانن وِچ تُہانوں بیکار تے بے پَھل نا ہون دین گِئیاں۔
Punjabi Standard Bible (Punjabi Standard Bible) 2023
ਜੇ ਇਹ ਗੁਣ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਨਿਕੰਮਾ ਅਤੇ ਫਲਹੀਣ ਨਹੀਂ ਹੋਣ ਦੇਣਗੇ।