2 Peter 1:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਸ ਕੋਲ ਇਹ ਗੁਣ ਨਹੀਂ ਹੈ ਉਹ ਅੰਨ੍ਹਾ ਅਤੇ ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ, ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ
Punjabi ERV
ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁਕਿਆ ਹੈ, ਕਿ ਉਸਨੂੰ ਆਪਣੇ ਪਿਛਲੇ ਪਾਪ ਤੋਂ ਛੁਟਕਾਰਾ ਮਿਲ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِہدے وِچ ایہہ گلّاں نا ہون اوہ اَنھا تے مَٹّھی نظر والا اے تے اپنے پرانے گُناہ توں پاک ہونا بُھل گیا۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਦੇ ਅੰਦਰ ਇਹ ਗੁਣ ਨਹੀਂ ਹਨ ਉਹ ਅੰਨ੍ਹਾ ਹੈ ਅਤੇ ਧੁੰਧਲਾ ਵੇਖਦਾ ਹੈ ਅਤੇ ਭੁੱਲ ਗਿਆ ਹੈ ਕਿ ਉਹ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਹੈ।