2 Peter 2:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਖ਼ਾਸ ਕਰ ਉਨ੍ਹਾਂ ਲਈ ਸੱਚ ਹੈ ਜੋ ਸਰੀਰ ਦੀ ਭ੍ਰਿਸ਼ਟ ਇੱਛਾ ਦੀ ਪਾਲਣ ਕਰਦੇ ਹਨ ਅਤੇ ਪਰਮੇਸ਼ਵਰ ਦੀ ਹਕੂਮਤ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਹੰਕਾਰੀ ਹਨ, ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ;
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ । ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ
Punjabi ERV
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خاص کر اوہناں نُوں جیہڑے پلِیت خواہشاں نال جِسم دی پَیروی کر دے نیں۔ تے حکُومت نُوں کُجھ نئیں جان دے تے۔ اوہ گُستاخ تے اَڑی کرن والے نیں تے عِزّت والیاں نُوں طعنے مِہنے مارن توں نئیں ڈر دے۔
Punjabi Standard Bible (Punjabi Standard Bible) 2023
ਖਾਸ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੀ ਬੁਰੀ ਕਾਮਨਾ ਦੇ ਪਿੱਛੇ ਚੱਲਦੇ ਹਨ ਅਤੇ ਪ੍ਰਭੁਤਾ ਨੂੰ ਤੁੱਛ ਜਾਣਦੇ ਹਨ। ਉਹ ਢੀਠ ਅਤੇ ਘਮੰਡੀ ਹਨ ਅਤੇ ਮਹਿਮਾਮਈ ਪ੍ਰਾਣੀਆਂ ਦੀ ਨਿੰਦਾ ਕਰਨ ਤੋਂ ਵੀ ਨਹੀਂ ਡਰਦੇ;