2 Peter 2:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਦੂਤ, ਹਾਲਾਂਕਿ ਉਹ ਇਨ੍ਹਾਂ ਝੂਠੇ ਉਪਦੇਸ਼ਕਾ ਨਾਲੋਂ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ, ਪਰੰਤੂ ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ ਮਿਹਣਾ ਮਾਰ ਕੇ ਪ੍ਰਭੁ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ
Punjabi ERV
ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فرِشتے جیہڑے طاقت تے قُدرت وِچ اوہناں نالوں وڈّے نیں خُداوند دے سامھنے اوہناں اُتّے طعنے مار کے نالش نئیں کر دے۔
Punjabi Standard Bible (Punjabi Standard Bible) 2023
ਜਦਕਿ ਸਵਰਗਦੂਤ ਵੀ ਜਿਹੜੇ ਸ਼ਕਤੀ ਅਤੇ ਸਮਰੱਥਾ ਵਿੱਚ ਉਨ੍ਹਾਂ ਤੋਂ ਵੱਡੇ ਹਨ, ਪ੍ਰਭੂ ਦੇ ਸਾਹਮਣੇ ਉਨ੍ਹਾਂ ਨੂੰ ਬੁਰਾ-ਭਲਾ ਕਹਿ ਕੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ।