2 Peter 2:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਸਿੱਧਾ ਰਾਹ ਛੱਡ ਦਿੱਤਾ ਹੈ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਤੇ ਚੱਲਣ ਲਈ ਭਟਕ ਗਏ ਹਨ, ਜੋ ਦੁਸ਼ਟਤਾ ਦੀ ਮਜ਼ਦੂਰੀ ਨੂੰ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ
Punjabi ERV
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡਕੇ ਗਲਤ ਰਾਹ ਫ਼ਡ਼ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ਡ਼ਿਆ ਹੈ ਜਿਹਡ਼ਾ ਬਿਲਆਮ ਨੇ ਫ਼ਡ਼ਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ سِدّھا راہ چھڈ کے بدراہ ہوگئے نیں۔ تے بعُور دے پُتر بِلعام دے راہ اُتّے ٹُرے جِس ناراستی دی مزدُوری نُوں پیارا جانیا۔
Punjabi Standard Bible (Punjabi Standard Bible) 2023
ਉਹ ਸਿੱਧੇ ਰਾਹ ਨੂੰ ਛੱਡ ਕੇ ਭਟਕ ਗਏ ਹਨ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਉੱਤੇ ਚੱਲ ਪਏ ਹਨ ਜਿਸ ਨੇ ਕੁਧਰਮ ਦੀ ਕਮਾਈ ਨੂੰ ਪਿਆਰਾ ਜਾਣਿਆ;