2 Peter 2:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸ ਨੂੰ ਇੱਕ ਗਧੇ ਦੁਆਰਾ ਉਸ ਦੇ ਗਲਤ ਕੰਮ ਲਈ ਝਿੜਕ ਮਿਲੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ
Punjabi ERV
ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اپنے قصور اُتّوں جِھڑکیا گیا۔ پئی اِک بے زبان کھوتی بندے وانگر بول کے ایس نبی نُوں احمق پُنے توں موڑیا۔
Punjabi Standard Bible (Punjabi Standard Bible) 2023
ਪਰ ਉਸ ਦੇ ਅਪਰਾਧ ਦੇ ਕਾਰਨ ਉਸ ਨੂੰ ਝਿੜਕ ਪਈ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਅਵਾਜ਼ ਵਿੱਚ ਬੋਲ ਕੇ ਨਬੀ ਦੇ ਕਮਲਪੁਣੇ ਨੂੰ ਰੋਕਿਆ।