2 Peter 2:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਘੁੱਪ ਹਨੇਰਾ ਰੱਖਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸੁੱਕੇ ਖੂਹ ਹਨ । ਓਹ ਅਨ੍ਹੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ
Punjabi ERV
ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕ੍ਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اَنھے کُھوہ نیں تے اجیہے بدّل جِنہاں نُوں ہنیری اُڈا دیندی اے۔ اوہناں لئی بے حد ہنیرا رکھیا ہویا اے۔
Punjabi Standard Bible (Punjabi Standard Bible) 2023
ਇਹ ਲੋਕ ਸੁੱਕੇ ਹੋਏ ਜਲ-ਸ੍ਰੋਤ ਅਤੇ ਹਨੇਰੀ ਨਾਲ ਉਡਾਏ ਜਾਣ ਵਾਲੇ ਬੱਦਲ ਹਨ ਜਿਨ੍ਹਾਂ ਲਈ ਘੁੱਪ ਹਨੇਰਾ ਠਹਿਰਾਇਆ ਹੋਇਆ ਹੈ।